ਦਿੱਲੀ ‘ਚ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਬੈਠਕ ਮੁਲਤਵੀ, ਸਿੱਧੂ ਖਿਲਾਫ ਹੋਵੇਗੀ ਕਾਰਵਾਈ ਦਾ ਫੈਸਲਾ
ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਅੱਜ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਮੇਟੀ ਦੇ ਪ੍ਰਧਾਨ ਏ.ਕੇ.ਐਂਟਨੀ ਅਚਾਨਕ ਬਿਮਾਰ ਹੋ ਗਏ ਹਨ। ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਪੰਜਾਬ ਕਾਂਗਰਸ ਦੇ ਹਰੀਸ਼ ਚੌਧਰੀ ਨੇ ਸਿੱਧੂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੀ ਸਿਫ਼ਾਰਿਸ਼ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ…
