ਮਲਵਿੰਦਰ ਸਿੰਘ ਕੰਗ ⋆ D5 News
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇਸ਼ ਭਰ ਵਿੱਚ ਦੰਗੇ ਕਰਵਾ ਰਹੀ ਹੈ ਅਤੇ ਪਟਿਆਲਾ ਵਿੱਚ ਹੋਈ ਹਿੰਸਾ ਵਿੱਚ ਭਾਜਪਾ ਸ਼ਾਮਲ ਹੈ। ਵੀਰਵਾਰ ਨੂੰ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਟਿਆਲਾ ਵਿੱਚ…
