ਬੱਚਿਆਂ ਦੀ ਲੜਾਈ ਨੂੰ ਲੈ ਕੇ ਦੋ ਭਾਈਚਾਰਿਆਂ ‘ਚ ਝੜਪ, 3 ਗ੍ਰਿਫਤਾਰ, 37 ਹਿਰਾਸਤ ‘ਚ
ਨਵੀਂ ਦਿੱਲੀ। ਰਾਜਧਾਨੀ ਦੇ ਵੈਲਕਮ ਇਲਾਕੇ ਵਿੱਚ ਦੇਰ ਰਾਤ ਦੋ ਭਾਈਚਾਰਿਆਂ ਵਿੱਚ ਝੜਪ ਹੋ ਗਈ। ਗੱਲ ਪੱਥਰਬਾਜ਼ੀ ਤੱਕ ਪਹੁੰਚ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਮਾਮਲੇ ਦੇ ਸਬੰਧ ਵਿੱਚ 37 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਤਿੰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਵੇਰੇ 9.50 ਵਜੇ ਪੁਲੀਸ ਨੂੰ ਵੈਲਕਮ ਥਾਣਾ…
