ਮੀਂਹ ਪੈਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉੱਥੇ ਹੀ ਬਿਜਲੀ ਦੇ ਕੱਟਾਂ ਤੋਂ ਵੀ ਰਾਹਤ ਮਿਲ ਸਕਦੀ ਹੈ
ਹਿਮਾਚਲ ਪ੍ਰਦੇਸ਼ ਅਤੇ ਸੂਬੇ ਦੇ ਕੁਝ ਹਿੱਸਿਆਂ ‘ਚ ਹੋਈ ਬਾਰਿਸ਼ ਦਾ ਅਸਰ ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬਦਲਦੇ ਮੌਸਮ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪਿਛਲੇ 20-25 ਦਿਨਾਂ ਤੋਂ ਸੂਬੇ ਵਿੱਚ ਪਾਵਰਕੌਮ ਦੇ ਬਿਜਲੀ ਕੱਟਾਂ ਅਤੇ ਸੂਰਜ ਦੇਵਤਾ ਦਾ ਪ੍ਰਕੋਪ…
