24 ਘੰਟਿਆਂ ‘ਚ 3,205 ਨਵੇਂ ਮਾਮਲੇ ਤੇ 31 ਮੌਤਾਂ ਨਾਲ ਮੁੜ ਆਏ ਕੋਰੋਨਾ ਦੇ ਮਾਮਲੇ
ਦੇਸ਼ ‘ਚ ਕੋਰੋਨਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 3,205 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 31 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸੋਮਵਾਰ ਨੂੰ ਦੇਸ਼ ‘ਚ 2,568 ਨਵੇਂ ਮਾਮਲੇ ਸਾਹਮਣੇ ਆਏ ਪਰ ਮੰਗਲਵਾਰ ਨੂੰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 3,000 ਨੂੰ ਪਾਰ…
