ਈਦ ਮੌਕੇ ਮਲੇਰਕੋਟਲਾ ਪਹੁੰਚੇ CM ਭਗਵੰਤ ਮਾਨ ⋆ D5 News
ਮਲੇਰਕੋਟਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉਲ-ਫਿਤਰ ਦੇ ਮੌਕੇ ‘ਤੇ ਮਲੇਰਕੋਟਲਾ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਈਦ-ਉਲ-ਫਿਤਰ ਦੀਆਂ ਮੁਬਾਰਕਾਂ ਦਿੱਤੀਆਂ। ਈਦ ਮੌਕੇ ਭਗਵੰਤ ਮਾਨ ਨੇ ਦਿੱਤੀ ਵੱਡੀ ਖ਼ਬਰ ! ਵੱਡਾ ਐਲਾਨ | ਡੀ5 ਚੈਨਲ ਪੰਜਾਬੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਸੀਂ…
