ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀਆਂ ਅਹਿਮ ਪ੍ਰਬੰਧਕੀ ਤਬਦੀਲੀਆਂ
ਡਾ: ਪਰਮਜੀਤ ਸਿੰਘ ਸਰੋਆ, ਸ: ਪ੍ਰਤਾਪ ਸਿੰਘ ਅਤੇ ਸ: ਅੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਅਹਿਮ ਪ੍ਰਬੰਧਕੀ ਬਦਲਾਅ ਕੀਤੇ ਹਨ। ਵਧੀਕ ਸਕੱਤਰ ਡਾ: ਪਰਮਜੀਤ ਸਿੰਘ ਸਰੋਆ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਸੋਨਲ ਵਿਭਾਗ, ਆਰਡਰ ਬੁੱਕ ਅਤੇ ਸੈਕਸ਼ਨ 87 ਦਾ ਕਾਰਜਭਾਰ ਸੁਤੰਤਰ ਤੌਰ ‘ਤੇ ਸੌਂਪਿਆ ਗਿਆ…
