ਅਸ਼ਵਨੀ ਸ਼ਰਮਾ ਨੇ ਪਟਿਆਲਾ ਵਿਖੇ ਵਾਪਰੀ ਮੰਦਭਾਗੀ ਘਟਨਾ ਦਾ ਜਾਇਜ਼ਾ ਲਿਆ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ |
ਪੰਜਾਬ ਵਿੱਚ ਜ਼ਿਲ੍ਹਾ ਦਫ਼ਤਰ ਅੱਗੇ ਖਾਲਿਸਤਾਨੀ ਝੰਡੇ ਲਹਿਰਾਉਣਾ ਪੰਜਾਬ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ ਸ਼ਰਮਾ ਨੇ ਇਸ ਮੰਦਭਾਗੀ ਘਟਨਾ ਦੀ ਜਾਂਚ ਕੀਤੀ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਤੇ ਹੋਰ ਆਗੂ, ਸ਼ਾਂਤੀ ਅਤੇ ਸਦਭਾਵਨਾ ਲਈ ਪ੍ਰਾਰਥਨਾਵਾਂ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ…
