ਪੰਜਾਬ ਮਹਾਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਮਾਰੀ ਦੀ ਨਵੀਂ ਲਹਿਰ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਸੂਬਾ ਮਹਾਮਾਰੀ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮਹਾਂਮਾਰੀ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਇੱਕ ਵਰਚੁਅਲ ਮੀਟਿੰਗ ਵਿੱਚ ਭਾਗ…
