ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਪੰਜਾਬ ਸਰਕਾਰ ਦੀ ਬੱਸ ਸੇਵਾ ਜਲਦ ਸ਼ੁਰੂ ਹੋਵੇਗੀ: ਲਾਲਜੀਤ ਸਿੰਘ ਭੁੱਲਰ
*ਪੰਜਾਬ ਦੇ ਟਰਾਂਸਪੋਰਟ ਸਕੱਤਰ ਨੇ ਦਿੱਲੀ ਸਰਕਾਰ ਦੇ ਹਮਰੁਤਬਾ ਅਤੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ* *ਚੰਡੀਗੜ੍ਹ, 27 ਅਪ੍ਰੈਲ:* ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਪੰਜਾਬ ਸਰਕਾਰ ਦੀ ਬੱਸ ਸੇਵਾ ਜਲਦੀ ਹੀ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ…
