ਮੁੱਖ ਮੰਤਰੀ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਮੰਗ ਕੀਤੀ
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਆਗਾਮੀ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਵਿੱਚ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਝੋਨੇ…
