ਪ੍ਰਧਾਨ ਮੰਤਰੀ ਮੋਦੀ ਨੇ ਬੋਰਿਸ ਜੌਨਸਨ ਨਾਲ ਮੁਲਾਕਾਤ ਕੀਤੀ ⋆ D5 ਨਿਊਜ਼
ਨਵੀਂ ਦਿੱਲੀ/ਬ੍ਰਿਟਿਸ਼: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ, ਵਪਾਰ ਅਤੇ ਸਵੱਛ ਊਰਜਾ ਦੇ ਖੇਤਰਾਂ ‘ਚ ਸਹਿਯੋਗ ਨੂੰ ਹੋਰ ਵਧਾਉਣ ਲਈ ਸ਼ੁੱਕਰਵਾਰ ਨੂੰ ਬ੍ਰਿਟੇਨ ਦੇ ਦੌਰੇ ‘ਤੇ ਆਏ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਇੱਕ ਟਵੀਟ ਵਿੱਚ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੋਰਿਸ ਜੌਨਸਨ ਨੇ ਨਵੀਂ ਦਿੱਲੀ…
