ਪੰਜਾਬ ਸਰਕਾਰ ਵੱਲੋਂ ਖੇੜਾ ਕਲਮੋਟ ਇਲਾਕੇ ਦੇ ਸਾਰੇ ਕਰੱਸ਼ਰ ਸੀਲ ⋆ D5 News
ਚੰਡੀਗੜ੍ਹ: ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਰੂਪਨਗਰ ਦੇ ਨੰਗਲ ਕਸਬੇ ਨੇੜੇ ਖੇੜਾ ਕਲਮੋਟ ਖੇਤਰ ਵਿੱਚ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਖੇੜਾ ਕਲਮੋਟ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਕੁਦਰਤ ਨੂੰ ਨੁਕਸਾਨ ਪਹੁੰਚਾਉਣ ਦੀਆਂ ਸ਼ਿਕਾਇਤਾਂ…
