ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ
*ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ* *ਸਿੱਖਿਆ ਸੁਧਾਰਾਂ ਲਈ ਜ਼ਮੀਨੀ ਹਕੀਕਤ ਜਾਣਨ ਲਈ ਫੀਡਬੈਕ ਮੰਗੀ ਜਾ ਰਹੀ ਹੈ: ਮੀਟ ਹੇਅਰ* ਗੜ੍ਹਸ਼ੰਕਰ/ਚੰਡੀਗੜ੍ਹ, 21 ਅਪ੍ਰੈਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। …
