‘ਆਪ’ ਦੇ ਹਰਿਆਣਾ ਇੰਚਾਰਜ ਨੇ 2025 ਤੱਕ ਹਰ ਖੇਤ ਨੂੰ ਪਾਣੀ ਪਹੁੰਚਾਉਣ ਦੀ ਦਿੱਤੀ ਗਰੰਟੀ ⋆ D5 News
ਬਿੰਦੂ ਸਿੰਘ ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਇੰਚਾਰਜ ਅਤੇ ਦਿੱਲੀ ਤੋਂ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਅੱਜ ਵੱਡਾ ਬਿਆਨ ਦਿੱਤਾ ਹੈ ਕਿ ਜੇਕਰ 2024 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਐਸ.ਵਾਈ.ਐਲ ਦਾ ਪਾਣੀ ਪੰਜਾਬ ਤੱਕ ਪਹੁੰਚਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਸੀ….
