ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ
ਕੇਜਰੀਵਾਲ ਦੀ ਮੁਫਤ ਬਿਜਲੀ ਦੀ ਗਰੰਟੀ ਮੁੱਖ ਮੰਤਰੀ ਭਗਵੰਤ ਮਾਨ ਨੇ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ ਉਦਯੋਗਿਕ ਅਤੇ ਵਪਾਰਕ ਬਿਜਲੀ ਕੁਨੈਕਸ਼ਨਾਂ ਦੀਆਂ ਦਰਾਂ ਵਿੱਚ ਕੋਈ ਵਾਧਾ ਨਾ ਕਰਨ ਦਾ ਐਲਾਨ ਕੀਤਾ 31 ਦਸੰਬਰ, 2021 ਤੱਕ 2…
