ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਤਸਕਰੀ ਨਾਕਾਮ
ਪਠਾਨਕੋਟ: ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰ ਤਸਕਰੀ ਦੇ ਨੈੱਟਵਰਕ ਖਿਲਾਫ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਾਊਂਟਰ ਇੰਟੇਲ ਪਠਾਨਕੋਟ ਨੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 10 ਕਿਲੋ ਹੈਰੋਇਨ ਸਮੇਤ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਜੋ ਤਾਰ ਰਾਹੀਂ…
