ਜ਼ਮਾਨਤ ਤੋਂ ਬਾਅਦ ਵੀ ਜੇਲ੍ਹ ‘ਚ ਕਿਉਂ? ਸੁਪਰੀਮ ਕੋਰਟ ਨੇ ਰਾਜਾਂ ਨੂੰ ਸੁਣਵਾਈ ਅਧੀਨ ਕੈਦੀਆਂ ਦੇ ਅੰਕੜੇ ਮੁਹੱਈਆ ਕਰਵਾਉਣ ਲਈ ਕਿਹਾ ਹੈ
ਦੇਸ਼ ਵਿੱਚ ਅਜਿਹੇ ਕਈ ਅੰਡਰ ਟਰਾਇਲ ਕੈਦੀ ਹਨ ਜੋ ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ੍ਹ ਵਿੱਚ ਹੀ ਰਹਿੰਦੇ ਹਨ। ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਨਾਰਾਜ਼ਗੀ ਜਤਾਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਜਿਹੇ ਸਾਰੇ ਕੈਦੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕਿਹਾ ਜੋ ਆਪਣੀ ਵਿੱਤੀ ਕਮਜ਼ੋਰੀ ਅਤੇ…
