ਸਵਾਤੀ ਮਾਲੀਵਾਲ ⋆ D5 ਨਿਊਜ਼
ਨਵੀਂ ਦਿੱਲੀ: ਯੋਗ ਗੁਰੂ ਬਾਬਾ ਰਾਮਦੇਵ ਵੱਲੋਂ ਔਰਤਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਕਾਂਗਰਸ, ਟੀਐਮਸੀ ਤੋਂ ਇਲਾਵਾ ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਵੀ ਉਨ੍ਹਾਂ ਦੇ ਬਿਆਨ ਨੂੰ ਇਤਰਾਜ਼ਯੋਗ ਦੱਸਿਆ ਹੈ ਅਤੇ ਉਨ੍ਹਾਂ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਸੁਖਦੇਵ ਢੀਂਡਸਾ ਦਾ ਵੱਡਾ ਧਮਾਕਾ ਫੈਸਲਾ,…
