ਅੰਮ੍ਰਿਤਸਰ: ਪੰਜਾਬ ਪੁਲਿਸ ਨੇ 10 ਸਾਲਾ ਬੱਚੇ ਖਿਲਾਫ ਦਰਜ ਕੀਤੀ ਐਫ.ਆਈ.ਆਰ
ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ 10 ਸਾਲ ਦੇ ਬੱਚੇ ਖ਼ਿਲਾਫ਼ ਐਫਆਈਆਰ ਦਰਜ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਇੱਕ 10 ਸਾਲਾ ਬੱਚੇ ਖ਼ਿਲਾਫ਼ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ ਦੇ ਸਬੰਧ ਵਿਚ ਦਰਜ ਕੀਤਾ ਗਿਆ ਹੈ। 10 ਸਾਲ ਦੇ ਬੱਚੇ…
