ਅਮਨ ਅਰੋੜਾ ⋆ D5 ਨਿਊਜ਼
ਪੇਡਾ ਨਾਲ ਤਾਲਮੇਲ ਕਰਨ ਲਈ ਵਿਭਾਗਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼ ਚੰਡੀਗੜ੍ਹ: ਸੂਬੇ ਵਿੱਚ ਸਾਫ਼-ਸੁਥਰੀ ਅਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਊਰਜਾ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਮੁੱਖ ਮੰਤਰੀ ਸ. ਊਰਜਾ…
