ਦੇਸ਼ ਨੂੰ ਇੱਕ CEC ਦੀ ਲੋੜ ਹੈ ਜੋ ਲੋੜ ਪੈਣ ‘ਤੇ ਪ੍ਰਧਾਨ ਮੰਤਰੀ ਖਿਲਾਫ ਕਾਰਵਾਈ ਕਰ ਸਕੇ-SC
ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਦੇਸ਼ ਨੂੰ ਇੱਕ ਮੁੱਖ ਚੋਣ ਕਮਿਸ਼ਨਰ ਦੀ ਲੋੜ ਹੈ ਜੋ ਪ੍ਰਧਾਨ ਮੰਤਰੀ ਖ਼ਿਲਾਫ਼ ਕਾਰਵਾਈ ਕਰ ਸਕੇ। ਅਦਾਲਤ ਨੇ ਕਿਹਾ ਕਿ ਦੇਸ਼ ਨੂੰ ਟੀਐਨ ਸੈਸ਼ਨ ਵਰਗੇ ਵਿਅਕਤੀ ਦੀ ਲੋੜ ਹੈ। ਜਸਟਿਸ ਕੇਐਮ ਜੋਸੇਫ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਅਤੇ ਸੀਈਸੀ ਵਿਰੁੱਧ…
