ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਪਿੰਡ ਦੇ ਵਿਕਾਸ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਦਿੱਤੇ ਨਿਰਦੇਸ਼
1.28 ਲੱਖ ਏਕੜ ਪੰਚਾਇਤੀ ਜ਼ਮੀਨ ਦੀ ਸ਼ਨਾਖ਼ਤ, ਐਕੁਆਇਰ ਕਰਨ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਚੰਡੀਗੜ੍ਹ: ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਪਿੰਡ ਦੇ ਵਿਕਾਸ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਅੱਜ ਇੱਥੇ ਸ਼ਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਸੰਯੁਕਤ…
