ਪਟਿਆਲਾ: 10,000 ਤੋਂ ਵੱਧ ਟਰਾਮਾਡੋਲ ਗੋਲੀਆਂ ਸਮੇਤ ਇੱਕ ਔਰਤ ਗ੍ਰਿਫਤਾਰ
ਪਟਿਆਲਾ: 10,000 ਤੋਂ ਵੱਧ ਟਰਾਮਾਡੋਲ ਦੀਆਂ ਗੋਲੀਆਂ ਸਮੇਤ ਮਹਿਲਾ ਗ੍ਰਿਫ਼ਤਾਰ ਅਨਾਜ ਮੰਡੀ, ਪਟਿਆਲਾ ਦੀ ਪੁਲਿਸ ਨੇ ਗੋਲੀਆਂ ਦਾ ਕਾਰੋਬਾਰ ਕਰਨ ਵਾਲੀ ਔਰਤ ਨੂੰ ਗ੍ਰਿਫ਼ਤਾਰ ਕਰਕੇ 10,300 ਨਜਾਇਜ਼ ਗੋਲੀਆਂ ਬਰਾਮਦ ਕੀਤੀਆਂ ਹਨ। ਕਿ ਸ੍ਰੀ ਹਰਵੀਰ ਸਿੰਘ ਅਟਵਾਲ ਪੀ.ਪੀ.ਐਸ., ਕਪਤਾਨ ਪੁਲਿਸ, ਇਨਵੈਸਟੀਗੇਸ਼ਨ, ਪਟਿਆਲਾ, ਸ੍ਰੀ ਜ਼ਸਵਿੰਦਰ ਸਿੰਘ ਟਿਵਾਣਾ, ਉਪ ਕਪਤਾਨ ਪੁਲਿਸ, ਸਿਟੀ-2 ਪਟਿਆਲਾ, ਇੰਸਪੈਕਟਰ ਅਮਨਦੀਪ ਸਿੰਘ, ਮੁੱਖ ਅਫਸਰ,…
