ਆਪ ਵਿਧਾਇਕ ਗੁਲਾਬ ਸਿੰਘ ਦੀ ਪਾਰਟੀ ਵਰਕਰਾਂ ਨੇ ਕੀਤੀ ਕੁੱਟਮਾਰ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਲਾਬ ਸਿੰਘ ਦੀ ਪਾਰਟੀ ਵਰਕਰਾਂ ਵੱਲੋਂ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਗਈ ਹੈ, ਜਿਸ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਿਧਾਇਕ ਦੀ ਪਾਰਟੀ ਵਰਕਰਾਂ ਵੱਲੋਂ ਕੁੱਟਮਾਰ ਕੀਤੀ ਜਾ ਰਹੀ ਹੈ, ਕਥਿਤ ਤੌਰ ‘ਤੇ ਇਸ ਗੱਲ ਨੂੰ ਲੈ ਕੇ ਕਿ ਦਿੱਲੀ ਲੋਕ ਸਭਾ ਚੋਣਾਂ ਲਈ ਉਮੀਦਵਾਰ ਕੌਣ ਹੋ ਸਕਦਾ…
