ਭਾਰਤੀ ਮਹਿਲਾ ਟੀਮ ਆਸਟ੍ਰੇਲੀਆ ਖਿਲਾਫ 5 ਟੀ-20 ਸੀਰੀਜ਼ ਖੇਡੇਗੀ।
ਭਾਰਤੀ ਮਹਿਲਾ ਕ੍ਰਿਕਟ ਟੀਮ ਦਸੰਬਰ ‘ਚ ਆਸਟ੍ਰੇਲੀਆ ਖਿਲਾਫ 5 ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਇਸ ਸੀਰੀਜ਼ ਦਾ ਪਹਿਲਾ ਮੈਚ 9 ਦਸੰਬਰ ਨੂੰ ਡੀਵਾਈ ਪਾਟਿਲ ਸਟੇਡੀਅਮ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਆਸਟ੍ਰੇਲੀਆਈ ਟੀਮ ਵਿਚਾਲੇ 5 ਟੀ-20 ਮੈਚਾਂ ਦੀ ਸੀਰੀਜ਼ ‘ਚ ਖੇਡਿਆ ਜਾਵੇਗਾ। ਇਸ ਸੀਰੀਜ਼ ਦੇ ਤਿੰਨੇ ਮੈਚ ਮੁੰਬਈ ‘ਚ ਖੇਡੇ ਜਾਣਗੇ। ਇਸ ਦੇ ਨਾਲ ਹੀ…
