ਸਾਹਿਲ ਖਾਨ ਅਤੇ ਤਰਸਵੀਰ ਨੇ ਸਾਇੰਸ ਮੇਲਾ ਜਿੱਤਿਆ ⋆ D5 News
ਚੰਡੀਗੜ੍ਹ (ਅਵਤਾਰ ਸਿੰਘ ਭੰਵਰਾ) : ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਸਕੂਲੀ ਬੱਚਿਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਖੋਜ ਅਤੇ ਰਚਨਾਤਮਕ ਕੰਮਾਂ ਵੱਲ ਉਤਸ਼ਾਹਿਤ ਕਰਨ ਦੀ ਆਸ ਨਾਲ ਸਾਇੰਸ ਫੈਸਟ 2022 ਦਾ ਆਯੋਜਨ ਕੀਤਾ ਗਿਆ। ਇਸ ਵਿਗਿਆਨ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 300 ਤੋਂ ਵੱਧ ਸਕੂਲੀ ਵਿਦਿਆਰਥੀਆਂ ਨੇ ਆਧੁਨਿਕ ਕਾਢਾਂ ’ਤੇ ਆਧਾਰਿਤ…
