ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ AIG ਆਸ਼ੀਸ਼ ਕਪੂਰ ਦੀ ਪਤਨੀ ਤੋਂ ਢਾਈ ਘੰਟੇ ਪੁੱਛਗਿੱਛ, ਵਿਜੀਲੈਂਸ ਨੇ ਪੁੱਛੇ 30 ਸਵਾਲ ⋆ D5 News
ਵਿਜੀਲੈਂਸ ਬਿਊਰੋ ਪਿਛਲੇ ਕਈ ਮਹੀਨਿਆਂ ਤੋਂ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੀ ਜਾਂਚ ਕਰ ਰਿਹਾ ਹੈ। ਉਸ ਤੋਂ ਕਈ ਵਾਰ ਪੁੱਛਗਿੱਛ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਸੈਕਟਰ-88 ਮੁਹਾਲੀ ਸਥਿਤ ਉਸ ਦੇ ਘਰ ਛਾਪਾ ਮਾਰਿਆ ਸੀ। ਵਿਜੀਲੈਂਸ ਬਿਊਰੋ ਨੇ ਇੱਕ ਕਰੋੜ ਦੀ…
