ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਅਸ਼ਵਨੀ ਸ਼ਰਮਾ
ਬਾਲ ਦਿਵਸ ਮੌਕੇ ਅਸ਼ਵਨੀ ਸ਼ਰਮਾ ਤੇ ਹੋਰ ਭਾਜਪਾ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਚੰਡੀਗੜ੍ਹ (ਬਿੰਦੂ ਸਿੰਘ): ਧਰਮ ਦੀ ਰਾਖੀ ਲਈ ਛੋਟੀ ਉਮਰ ਵਿੱਚ ਹੀ ਕੁਰਬਾਨੀਆਂ ਦੇਣ ਵਾਲੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ. ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ…
