ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚੋਂ ਮਿਲੀ ਨਵ-ਵਿਆਹੇ ਜੋੜੇ ਦੀ ਲਾਸ਼ ⋆ D5 News
ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ ਹੈ। ਮ੍ਰਿਤਕ ਲੜਕੀ ਦੀ ਉਮਰ ਕਰੀਬ 23/24 ਸਾਲ ਹੈ ਅਤੇ ਉਸ ਨੇ ਆਪਣੀਆਂ ਬਾਹਾਂ ਵਿੱਚ ਚੂੜੀਆਂ ਪਾਈਆਂ ਹੋਈਆਂ ਹਨ। ਲੱਗਦਾ ਹੈ ਕਿ ਉਸ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਨਵ-ਵਿਆਹੇ ਜੋੜੇ ਦੀ ਲਾਸ਼ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ…
