ਪੰਜਾਬ ਪੁਲਿਸ ਨੇ ਪਰਦੀਪ ਸਿੰਘ ਦੇ ਕਤਲ ਦੇ ਦੋ ਮੁੱਖ ਸ਼ੂਟਰਾਂ ਅਤੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ
– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਦੋ ਸ਼ੂਟਰਾਂ ਦੀ ਗ੍ਰਿਫਤਾਰੀ ਕੈਨੇਡਾ ਸਥਿਤ ਗੋਲਡੀ ਬਰਾੜ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰੇਗੀ : ਡੀਜੀਪੀ ਗੌਰਵ ਯਾਦਵ – ਪੁਲਿਸ ਨੇ ਹਰਿਆਣਾ ਦੇ ਤਿੰਨ ਸ਼ੂਟਰਾਂ ਨੂੰ ਮੁਕਤਸਰ ਤੋਂ ਕੀਤਾ ਗ੍ਰਿਫਤਾਰ ਲੌਜਿਸਟਿਕਲ ਸਪੋਰਟ ਦੇਣ ਵਾਲਾ ਵਿਅਕਤੀ ਵੀ…
