ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਚਰਨਾਂ ਵਿੱਚ ਸ਼ਰਧਾਂਜਲੀ ਭੇਟ ਕੀਤੀ।
ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਗਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਚਰਨਾਂ ‘ਚ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਅਸੀਂ ਸਾਰੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ…
