ਪੱਤਰਕਾਰ ਮਰਨ ਲਈ ਮਜਬੂਰ ⋆ D5 News
ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਫੈਕਟਰੀਆਂ ਨੂੰ ਲੈ ਕੇ ਸੁਰਖੀਆਂ ‘ਚ ਆਏ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੁੱਤਰ ਨਿਰਭੈ ਸਿੰਘ ਮਿਲਟੀ ਸਮੇਤ ਵਿਦੇਸ਼ ਭੱਜ ਗਏ ਹਨ। ਇਨ੍ਹਾਂ ਦੋਵਾਂ ‘ਤੇ ਰਾਜਪੁਰਾ ਦੇ ਪੱਤਰਕਾਰ ਰਮੇਸ਼ ਸ਼ਰਮਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਦੋਸ਼ ਹੈ। ਇਸ ਮਾਮਲੇ ਦੇ ਮੁਲਜ਼ਮ ਹਰਦਿਆਲ ਨੇ ਹਾਲ ਹੀ ਵਿੱਚ ਆਪਣੇ ਵਕੀਲ ਰਾਹੀਂ ਪੰਜਾਬ…
