ਜੀਰਾ ਮੋਰਚਾ:- ਕਿਸਾਨਾਂ ਨੇ ਪੁਲਿਸ ‘ਤੇ ਵੀ ਡਾਂਗਾਂ ਵਰ੍ਹਾਈਆਂ
ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਖਿਲਾਫ ਲੰਬੇ ਸਮੇਂ ਤੋਂ ਧਰਨਾ ਚੱਲ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ’ਤੇ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਕਾਰਨ ਗੁੱਸੇ ਵਿੱਚ ਆਈਆਂ ਕਿਸਾਨ ਜਥੇਬੰਦੀਆਂ ਅਤੇ ਪੁਲੀਸ ਅੱਜ ਫਿਰ ਆਹਮੋ-ਸਾਹਮਣੇ ਹੋ ਗਈ। ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਅੱਗੇ ਵਧਦੇ ਰਹੇ ਅਤੇ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ। ਇਸ ਦੇ ਨਾਲ…
