ਕਿਰਪਾਲ ਕਜ਼ਾਕ ਸਾਹਿਤਕ ਖੇਤਰ ਵਿੱਚ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ⋆ D5 News
ਚੰਡੀਗੜ੍ਹ (ਅਵਤਾਰ ਸਿੰਘ ਭੰਵਰਾ) : ਪੰਜਾਬੀ ਵਿਰਸਾ ਟਰੱਸਟ (ਰਜਿ.) ਫਗਵਾੜਾ ਵੱਲੋਂ ਪ੍ਰਸਿੱਧ ਪੰਜਾਬੀ ਲੇਖਕ, ਲੋਕਾਈ ਖੋਜੀ ਅਤੇ ਸਾਹਿਤ ਅਕਾਦਮੀ ਐਵਾਰਡੀ ਅਤੇ ਚਿੰਤਕ ਪ੍ਰੋ: ਕਿਰਪਾਲ ਕਜ਼ਾਕ ਨੂੰ ਉਨ੍ਹਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਪ੍ਰਾਪਤੀਆਂ ਲਈ ਪੰਜਾਬੀ ਲੇਖਕਾਂ, ਸਾਹਿਤਕਾਰਾਂ ਲਈ ਫਗਵਾੜਾ ਵਿਖੇ ਸਨਮਾਨਿਤ ਕੀਤਾ ਗਿਆ। ਪ੍ਰੇਮੀਆਂ ਦੇ ਭਾਰੀ ਇਕੱਠ ਵਿੱਚ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ਦੇ…
