ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਪਾਜ਼ੀਟਿਵ ⋆ D5 News
ਸ਼ਿਮਲਾ: ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਦਾ ਟੈਸਟ ਕੀਤਾ ਗਿਆ ਸੀ। ਜਿਸ ਦੀ ਰਿਪੋਰਟ ਐਤਵਾਰ ਦੇਰ ਸ਼ਾਮ ਆਈ। ਸੀਐਮ ਸੁੱਖੂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਉਸ ਨੂੰ ਤਿੰਨ ਦਿਨਾਂ ਲਈ ਹਿਮਾਚਲ ਸਦਨ ਵਿੱਚ ਕੁਆਰੰਟੀਨ ਕੀਤਾ…
