ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਰਾ ਸਰਦਾਰ ਹਿੰਮਤ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪਟਿਆਲਾ: ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਭਰਾ ਸਰਦਾਰ ਹਿੰਮਤ ਸਿੰਘ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ। ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਬੀਬਾ ਜੈ ਇੰਦਰ ਕੌਰ ਨਾਲ ਮੁਲਾਕਾਤ ਕੀਤੀ ਅਤੇ ਸਰਦਾਰ ਹਿੰਮਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਪੋਸਟ ਬੇਦਾਅਵਾ…
