ਚੀਨ ਜਨਸੰਖਿਆ ਸੰਕਟ: ਘਟਦੀ ਆਬਾਦੀ ਤੋਂ ਪਰੇਸ਼ਾਨ ਚੀਨ ਜ਼ਿਆਦਾ ਬੱਚੇ ਪੈਦਾ ਕਰਨ ਵਾਲੀਆਂ ਔਰਤਾਂ ਨੂੰ ਦੇ ਰਿਹਾ ਹੈ ‘ਤੋਹਫੇ’ – Punjabi News Portal
ਚੀਨ ਦੇਸ਼ ਦੀ ਕਿਰਤ ਸ਼ਕਤੀ ਨੂੰ ਮਜ਼ਬੂਤ ਕਰਨ ਲਈ ਆਪਣੀ ਆਬਾਦੀ ਵਧਾਉਣਾ ਚਾਹੁੰਦਾ ਹੈ। ਚੀਨ ਨੇ ਜ਼ਿਆਦਾ ਬੱਚੇ ਪੈਦਾ ਕਰਨ ਵਾਲੀਆਂ ਔਰਤਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਾ ਤੋਹਫਾ ਦਿੱਤਾ ਹੈ। ਇਨ੍ਹਾਂ ਸਹੂਲਤਾਂ ਤਹਿਤ ਟੈਕਸ ਛੋਟ, ਹਾਊਸਿੰਗ ਕ੍ਰੈਡਿਟ, ਵਿਦਿਅਕ ਲਾਭਾਂ ਦੇ ਨਾਲ-ਨਾਲ ਹੋਰ ਕਈ ਸਹੂਲਤਾਂ ਦਾ ਜ਼ਿਕਰ ਕੀਤਾ ਗਿਆ ਹੈ। ਗਲੋਬਲ ਟਾਈਮਜ਼ ਦੇ ਅਨੁਸਾਰ, ਪਿਛਲੇ ਸਾਲ…
