ਭਾਰਤ ਨੇ ਇੰਗਲੈਂਡ ਨੂੰ 49 ਦੌੜਾਂ ਨਾਲ ਹਰਾਇਆ ⋆ D5 News
ਨਵੀਂ ਦਿੱਲੀ— ਭਾਰਤ ਨੇ ਅੱਜ ਦੂਜੇ ਟੀ-20 ਮੈਚ ‘ਚ ਇੰਗਲੈਂਡ ਨੂੰ 49 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ‘ਚ 2-0 ਦੀ ਬੜ੍ਹਤ ਬਣਾ ਲਈ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 8 ਵਿਕਟਾਂ ਗੁਆ ਕੇ 170 ਦੌੜਾਂ ਬਣਾਈਆਂ। ਟੀਮ ਲਈ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 46 ਦੌੜਾਂ ਬਣਾਈਆਂ ਜਦਕਿ ਕਪਤਾਨ ਰੋਹਿਤ…
