ਮੋਗਾ ਬੇਅਦਬੀ ਮਾਮਲਾ : ਬੇਅਦਬੀ ਮਾਮਲੇ ‘ਚ ਅਦਾਲਤ ਨੇ 3 ਡੇਰਾ ਸਮਰਥਕਾਂ ਨੂੰ ਸੁਣਾਈ ਸਜ਼ਾ… – Punjabi News Portal
2015 ਵਿੱਚ ਮੋਗਾ ਦੇ ਪਿੰਡ ਮੱਲਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਾੜ ਕੇ ਗਲੀਆਂ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਪਿੰਡ ਦੀ ਸੰਗਤ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਅੱਜ ਮੋਗਾ ਦੀ ਮਾਣਯੋਗ ਅਦਾਲਤ ਵਿੱਚ ਅੱਠ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕੇਸ ਦੀ ਸੁਣਵਾਈ ਹੋਈ। ਇਸ ਦੌਰਾਨ ਕਿਸੇ ਵੀ…
