ਸ਼ਿਮਲਾ ‘ਚ ਢਿੱਗਾਂ ਡਿੱਗਣ ਕਾਰਨ ਇਕ ਦੀ ਮੌਤ, ਦੋ ਜ਼ਖਮੀ
ਸ਼ਿਮਲਾ ‘ਚ ਢਿੱਗਾਂ ਡਿੱਗਣ ਕਾਰਨ ਇਕ ਦੀ ਮੌਤ ਅਤੇ ਦੋ ਜ਼ਖਮੀ ਸ਼ਿਮਲਾ ਸ਼ਹਿਰ ਦੇ ਢੱਲੀ ਉਪਨਗਰ ‘ਚ ਬੁੱਧਵਾਰ ਸਵੇਰੇ ਜ਼ਮੀਨ ਖਿਸਕਣ ਦੀ ਘਟਨਾ ‘ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਇਕ ਔਰਤ ਅਤੇ ਪੁਰਸ਼ ਸਮੇਤ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ…
