ਦਿੱਲੀ ਦੇ ਮੁੱਖ ਮੰਤਰੀ ਤੇ ਵਿਧਾਇਕਾਂ ਨੂੰ ਮਿਲਦੀਆਂ ਹਨ ਬਿਹਤਰ ਤਨਖ਼ਾਹਾਂ ਤੇ ਭੱਤੇ, ਜਾਣੋ ਕਿੰਨੀ ਹੈ ਕੇਜਰੀਵਾਲ ਦੀ ਤਨਖ਼ਾਹ… – Punjabi News Portal
ਦਿੱਲੀ ਵਿਧਾਨ ਸਭਾ ਨੇ ਸੋਮਵਾਰ ਨੂੰ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤਿਆਂ ਨੂੰ ਦੁੱਗਣਾ ਕਰਨ ਦਾ ਬਿੱਲ ਪਾਸ ਕਰ ਦਿੱਤਾ। ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ ਕਿਹਾ ਹੈ ਕਿ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ਦੇਸ਼ ਵਿੱਚ ਸਭ ਤੋਂ ਘੱਟ ਹੈ। ਪਿਛਲੀ ਵਾਰ ਜਦੋਂ ਦਿੱਲੀ ਦੇ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਉਣ ਦਾ ਬਿੱਲ ਵਿਧਾਨ…
