ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰਾਲੇ ਦੇ ਪੰਜ ਨਵੇਂ ਮੰਤਰੀਆਂ ਨੂੰ ਚੁਕਾਈ ਸਹੁੰ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਪੰਜਾਬ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਰਾਜ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ…
