ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਅਸਥਾਈ ਸੂਚੀ
ਪੰਜਾਬ ਕੈਬਨਿਟ ਦੇ ਨਵੇਂ ਮੰਤਰੀਆਂ ਦੀ ਅਸਥਾਈ ਸੂਚੀ ਪੰਜਾਬ: ਭਗਵੰਤ ਮਾਨ ਸਰਕਾਰ ਦੇ ਪਹਿਲੇ ਮੰਤਰੀ ਮੰਡਲ ਦਾ ਵਿਸਥਾਰ ਕੱਲ੍ਹ, 5 ਤੋਂ 6 ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਸੰਭਾਵਨਾ ਹੈ। ਨਵੇਂ ਮੰਤਰੀ ਮੰਡਲ ਦੀ ਅਸਥਾਈ ਸੂਚੀ 1. ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, 2. ਅਮਨ ਅਰੋੜਾ, ਸੁਨਾਮ ਤੋਂ ਦੂਜੀ ਵਾਰ ਵਿਧਾਇਕ 3. ਫੌਜਾ…
