ਚੋਰਾਂ ਵੱਲੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ, ਪਰਿਵਾਰ ਸਦਮੇ ‘ਚ – Punjabi News Portal
ਸ਼ਹਿਰ ਦੇ ਪੌਸ਼ ਇਲਾਕੇ ਹਰਿੰਦਰਾ ਨਗਰ ‘ਚ ਇਕ ਬੰਦ ਘਰ ਨੂੰ ਚੋਰਾਂ ਨੇ ਉਸ ਸਮੇਂ ਨਿਸ਼ਾਨਾ ਬਣਾਇਆ, ਜਦੋਂ ਪੂਰਾ ਪਰਿਵਾਰ ਕੁਝ ਦਿਨਾਂ ਲਈ ਆਪਣੇ ਰਿਸ਼ਤੇਦਾਰਾਂ ਕੋਲ ਰਹਿਣ ਗਿਆ ਹੋਇਆ ਸੀ। ਜਦੋਂ ਪਰਿਵਾਰ ਘਰ ਪਰਤਿਆ ਤਾਂ ਚੋਰ ਘਰ ‘ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਚੁੱਕੇ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ…
