ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਡੀਸੀ ਨੂੰ ਸੌਂਪਿਆ ਮੰਗ ਪੱਤਰ – Punjabi News Portal
ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ‘ਤੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਅੰਮ੍ਰਿਤਸਰ ਵਿਖੇ ਕਾਂਗਰਸ ਲੀਡਰਸ਼ਿਪ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਵਿੱਚੋਂ ਨਸ਼ਾਖੋਰੀ ਦੇ ਖਾਤਮੇ ਲਈ ਕਦਮ ਚੁੱਕਣ ਲਈ ਇੱਕ ਮੰਗ ਪੱਤਰ ਸੌਂਪਿਆ। ਆਈਜਿੱਥੇ ਵਿਸ਼ਵ ਭਰ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਉੱਥੇ ਹੀ…
