ਸਿੱਧੂ ਮੂਸੇਵਾਲਾ ਦੇ ਗੀਤ ਤੋਂ ਬਾਅਦ ਕਿਸਾਨਾਂ ‘ਤੇ ਐਕਸ਼ਨ ⋆ D5 News
ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਤੋਂ ਬਾਅਦ ਕਿਸਾਨ ਅੰਦੋਲਨ ਦੌਰਾਨ ਬਣਾਏ ਗਏ ਟਵਿਟਰ ਅਕਾਊਂਟ ‘ਤੇ ਕਾਰਵਾਈ ਕੀਤੀ ਗਈ ਹੈ। ਭਾਰਤੀ ਕਾਨੂੰਨ ਤਹਿਤ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਤੋਂ ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦੋਵੇਂ ਖਾਤੇ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਬਣਾਏ ਗਏ ਸਨ। ਜਿਸ…
