ਸੰਗਰੂਰ ਜ਼ਿਮਨੀ ਚੋਣ ‘ਚ ਹਾਰ ਤੋਂ ਬਾਅਦ CM ਮਾਨ ਦਾ ਪਹਿਲਾ ਬਿਆਨ, ਕਿਹਾ-ਮੈਂ… – Punjabi News Portal
ਸੰਗਰੂਰ ਜ਼ਿਮਨੀ ਚੋਣ ‘ਚ ਹੋਈ ਹਾਰ ‘ਤੇ CM ਮਾਨ ਦੀ ਪਹਿਲੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ। ਸੰਗਰੂਰ ਹਲਕੇ ਰਾਹੀਂ ਕੌਮੀ ਸਿਆਸਤ ਵਿੱਚ ਆਪਣੇ ਆਪ ਨੂੰ ਸਥਾਪਤ ਕਰਨ ਦਾ ਸੁਪਨਾ ਦੇਖਣ ਵਾਲੀ ਆਮ ਆਦਮੀ ਪਾਰਟੀ ਲਈ ਆਪਣੇ ਹੀ ਗੜ੍ਹ ਵਿੱਚ ਲੋਕ ਸਭਾ ਜ਼ਿਮਨੀ ਚੋਣ ਵਿੱਚ ਮਿਲੀ ਹਾਰ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ। ਤਿੰਨ ਮਹੀਨੇ…
