ਲਾਰੇਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਦਾ ਵੱਡਾ ਬਿਆਨ ⋆ D5 News
ਨਵੀਂ ਦਿੱਲੀ: ਲਾਰੇਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਸ਼ਾਲ ਚੋਪੜਾ ਨੇ ਕਿਹਾ ਕਿ ਪੰਜਾਬ ਪੁਲਿਸ ਲਾਰੇਂਸ ਬਿਸ਼ਨੋਈ ਨਾਲ ਥਰਡ ਡਿਗਰੀ ਟਾਰਚਰ ਕਰ ਰਹੀ ਹੈ। ਉਸ ਨੂੰ ਨਾ ਮਿਲਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪੁਲੀਸ ਮਨਮਾਨੇ ਢੰਗ ਨਾਲ…
