ਦੇਖੋ ਕਿੰਨੇ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦਾ ਵੀਜ਼ਾ ਮਿਲਿਆ – Punjabi News Portal
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ 266 ਸ਼ਰਧਾਲੂਆਂ ਦੇ ਵੀਜ਼ੇ ਪ੍ਰਾਪਤ ਕਰ ਲਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣ ਵਾਲਾ ਹੈ।ਮੀਡੀਆ ਰਿਪੋਰਟਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ…
